Narendra Modi Latest Tweet on 8:23am – Nov 12

0

ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਕੋਟਾਨਿ-ਕੋਟਿ ਵਧਾਈਆਂ। ਆਓ ਇੱਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ ‘ਤੇ ਚੱਲਣ ਦਾ ਪ੍ਰਣ ਕਰੀਏ ਤੇ ਹੋਰਨਾਂ ਨੂੰ ਵੀ ਇਸ ਨਾਲ ਜੋੜੀਏ।

Leave A Reply

Your email address will not be published.

This site uses Akismet to reduce spam. Learn how your comment data is processed.